ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ। ਕੈਨੇਡਾ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਵੀਜ਼ੇ ਜਾਰੀ ਕੀਤੇ ਹਨ, ਕੈਨੇਡਾ ਵਿੱਚ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ।
Check Also
Canada Tightens Immigration Rules, Granting 35% Fewer…’:Reduces Study Permits For International Students
Canada is further reducing the number of study permits it will grant to foreign students …