ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕੈਨੇਡਾ ਵਿਚ ਇਸ ਸਮੇਂ ਨਰਸਾਂ ਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਇੱਥੇ ਆਈਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਤੁਹਾਡੇ ਕੋਲ ਨਰਸਾਂ ਅਤੇ ਨੈਨੀ ਦੇ ਰੂਪ ਵਿਚ ਕੈਨੇਡਾ ਆਉਣ ਦਾ ਮੌਕਾ ਹੈ ਅਤੇ ਤੁਸੀਂ ਕੈਨੇਡਾ ਦੀ ਪੀ.ਆਰ ਵੀ ਲੈ ਸਕਦੇ ਹੋ। NOC 4411/4412 ਪਾਇਲਟ ਪੀ.ਆਰ ਸ਼੍ਰੇਣੀ ਦੇ ਅਧੀਨ ਹੈ। ਚੰਗੀ ਗੱਲ ਇਹ ਹੈ ਕਿ ਪਲੱਸ 2 ਪਾਸ ਵਾਲੇ ਵੀ ਅਪਲਾਈ ਕਰ ਸਕਦੇ ਹਨ। ਸਟੱਡੀ ਵਿਚ ਗੈਪ ਵਾਲੇ ਵੀ ਅਪਲਾਈ ਕਰ ਸਕਦੇ ਹਨ। ਸਪਾਊਸ ਵੀਜ਼ਾ ਵੀ ਆਸਾਨੀ ਨਾਲ ਮਿਲੇਗਾ। ਚੰਗੀ ਗੱਲ ਇਹ ਹੈ ਕਿ ਮੁੱਖ ਬਿਨੈਕਾਰ ਨੂੰ 2 ਸਾਲ ਦਾ ਵਰਕ ਪਰਮਿਟ ਮਿਲੇਗਾ ਜਦੋਂ ਕਿ ਜੀਵਨ ਸਾਥੀ ਨੂੰ ਫੁੱਲ ਟਾਈਮ ਓਪਨ ਵਰਕ ਪਰਮਿਟ ਮਿਲੇਗਾ। ਮੁੱਖ ਬਿਨੈਕਾਰ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਕੈਨੇਡਾ ਦੀ ਯਾਤਰਾ ਕਰ ਸਕਦਾ ਹੈ ਕਿਉਂਕਿ ਇਹ ਸਹੂਲਤ ਪਰਿਵਾਰਕ ਸੈਟਲਮੈਂਟ ਪ੍ਰੋਗਰਾਮ ਅਧੀਨ ਹੈ। ਕੈਨੇਡਾ ਜਾਣ ਲਈ ਕਿਸੇ ਤਰ੍ਹਾਂ ਦੇ ਫੰਡ ਦੀ ਲੋੜ ਨਹੀਂ ਹੋਵੇਗੀ। ਰੀਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ +91 90415 68800 ’ਤੇ ਸੰਪਰਕ ਕਰ ਸਕਦੇ ਹੋ। ਅਪਲਾਈ ਕਰਨ ਵਾਲਿਆਂ ਲਈ ਦੀਵਾਲੀ ਮੌਕੇ 20℅ ਦੀ ਖ਼ਾਸ ਛੋਟ ਉਪਲਬਧ ਹੈ।
Check Also
New Zealand adopts National Occupation List for work visa applications
New Zealand has officially replaced the Australian and New Zealand Standard Classification of Occupations (ANZSCO) …
Ozi Overseas Visa Consultants