ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਦਰਮਿਆਨ ਵੱਡੀ ਗਿਣਤੀ ਵਿੱਚ ਕੈਨੇਡੀਅਨ ਡਿਪਲੋਮੈਟਾਂ ਨੇ ਰਾਤੋ ਰਾਤ ਭਾਰਤ ਛੱਡ ਦਿੱਤਾ। ਕੈਨੇਡਾ ਦੇ ਸੀ.ਬੀ.ਸੀ ਨਿਊਜ਼’ ਨੇ ਆਪਣੀ ਇਕ ਰਿਪੋਰਟ ‘ਚ ਇਹ ਦਾਅਵਾ ਕੀਤਾ ਹੈ। ਸਥਿਤੀ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਦੱਸਿਆ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਦੋ ਹਫ਼ਤਿਆਂ ਤੱਕ ਚੱਲੀ ਗੱਲਬਾਤ ਦੌਰਾਨ ਭਾਰਤ ਨੇ ਮਿਸਰ ਵਿੱਚ ਕਿਹਾ ਕਿ ਕੈਨੇਡਾ ਵੱਲੋਂ ਦੋਵਾਂ ਦੇਸ਼ਾਂ ਵਿੱਚ ਮੌਜੂਦ ਡਿਪਲੋਮੈਟਾਂ ਦੀ ਗਿਣਤੀ ਵਿੱਚ ‘ਸਮਾਨਤਾ’ ‘ਤੇ ਵਾਧੂ ਡਿਪਲੋਮੈਟਾਂ ਦੀ ਮੰਗ ‘ਤੇ ਅੜੇ ਰਹਿਣ ਕਾਰਨ ਭਾਰਤ ਦੇ ਡਿਪਲੋਮੈਟਾਂ ਨੇ ਭਾਰਤ ਛੱਡਣਾ ਬਿਹਤਰ ਸਮਝਿਆ।
10 ਅਕਤੂਬਰ ਦੀ ਡੈੱਡਲਾਈਨ ਤੋਂ ਬਾਅਦ ਵੀ ਗੱਲਬਾਤ ਰਹੀ ਬੇਸਿੱਟਾ