Study Visa

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਜ਼ਰਾ ਪੜ੍ਹ ਲੈਣ ਇਹ ਖ਼ਬਰ, ਸਰਕਾਰ ਵੱਲੋਂ ਨਵੇਂ ਨਿਯਮਾਂ ਦਾ ਐਲਾਨ

ਕੈਨੇਡਾ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਅਤੇ ਧੋਖਾਧੜੀ ਦੇ ਮਾਮਲਿਆਂ ਤੋਂ ਅਸਲ ਵਿਦਿਆਰਥੀਆਂ ਦੀ ਬਿਹਤਰ ਸੁਰੱਖਿਆ ਲਈ ਉਪਾਵਾਂ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ। ਇਹ ਐਲਾਨ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕੀਤਾ ਹੈ। ਇਸ ਸਬੰਧੀ ਇਕ ਬਿਆਨ ਜਾਰੀ ਕਰਦਿਆਂ ਕੈਨੇਡੀਅਨ ਮੰਤਰਾਲੇ …

Read More »

ਤਣਾਅ ਦੌਰਾਨ ਵੀ ਕੈਨੇਡਾ ਦੇ Study Visa ਦੀ ਸਫ਼ਲਤਾ ਦਰ ਰਹੀ 90% ਤੋਂ ਉੱਪਰ, ਹੁਣ ਬਦਲ ਜਾਣਗੇ ਹਾਲਾਤ

ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਉੱਤਰੀ ਅਮਰੀਕੀ ਦੇਸ਼ ਲਈ ਸਟੱਡੀ ਵੀਜ਼ਾ ਜਾਰੀ ਕਰਨ ‘ਤੇ ਕੋਈ ਰੋਕ ਨਹੀਂ ਲੱਗੀ ਹੈ। ਚਾਹਵਾਨ ਜੋ ਕੈਨੇਡਾ ਵਿੱਚ ਪੜ੍ਹਨਾ ਚਾਹੁੰਦੇ ਹਨ, ਉਹਨਾਂ ਕੋਲ ਵੀਜ਼ਾ ਪ੍ਰਾਪਤ ਕਰਨ ਦੀ ਉੱਚ ਸੰਭਾਵਨਾ ਹੈ। ਭਾਵੇਂ ਉਹਨਾਂ ਕੋਲ ਲੋੜੀਂਦੇ ਸਕੋਰ ਦੇ ਆਸਪਾਸ ਸਕੋਰ ਹੋਣ। …

Read More »

ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਫਰਜ਼ੀ ਏਜੰਟਾਂ ਤੋਂ ਬਚਾਉਣ ਲਈ ਕੈਨੇਡਾ ਸਰਕਾਰ ਨੇ ਚੁੱਕਿਆ ਅਹਿਮ ਕਦਮ

ਕੈਨੇਡਾ ਸਰਕਾਰ ਨੇ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਫਰਜ਼ੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਕੈਨੇਡੀਅਨ ਐਸੋਸੀਏਸ਼ਨ ਆਫ਼ ਪ੍ਰੋਫੈਸ਼ਨਲ ਇਮੀਗ੍ਰੇਸ਼ਨ ਕੰਸਲਟੈਂਟਸ ਦੇ ਮੈਂਬਰ ਡਾ. ਅਰਵਿੰਦ ਕੁਮਾਰ ਕਾਦਿਆਨ ਨੇ ਕਿਹਾ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਇਮੀਗ੍ਰੇਸ਼ਨ ਦੇ …

Read More »

ਆਸਟ੍ਰੇਲੀਆ ‘ਚ ਪੜ੍ਹਨ ਦੇ ਚਾਹਵਾਨ ਪੰਜਾਬੀਆਂ ਲਈ ਚੰਗੀ ਖ਼ਬਰ

ਆਸਟ੍ਰੇਲੀਆ ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਆਸਟ੍ਰੇਲੀਆਈ ਸਰਕਾਰ ਨੇ ਸੋਮਵਾਰ ਨੂੰ ਕੌਮਾਂਤਰੀ ਵਿਦਿਆਰਥੀ ਵੀਜ਼ਾ ਘੁਟਾਲਿਆਂ ’ਤੇ ਸਖ਼ਤ ਕਾਰਵਾਈ ਕਰਦਿਆਂ ਸ਼ਿਕੰਜਾ ਕੱਸਣ ਦਾ ਐਲਾਨ ਕੀਤਾ। ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਵਿਦਿਆਥੀਆਂ ਨੂੰ ਵੀ ਫ਼ਾਇਦਾ ਹੋਵੇਗਾ, ਜੋ ਲੱਖਾਂ ਰੁਪਏ ਖਰਚ ਕੇ ਸੁਨਹਿਰੇ ਭਵਿੱਖ ਦੀ ਆਸ ਵਿਚ …

Read More »

ਹੁਣ ਕੈਨੇਡਾ ‘ਚ ਕਰਵਾਓ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਜਾ ਸਕਣਗੇ ਵਿਦੇਸ਼

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕੈਨੇਡਾ ਵਲੋਂ ਲਏ ਗਏ ਇਸ ਫ਼ੈਸਲੇ ਤਹਿਤ 4 ਤੋਂ 17 ਸਾਲ ਤਕ ਦਾ ਤੁਹਾਡਾ ਬੱਚਾ ਕੈਨੇਡਾ ਵਿਚ ਸਕੂਲੀ ਪੜ੍ਹਾਈ ਕਰ ਸਕਦਾ ਹੈ …

Read More »