ਗ੍ਰੀਨ ਕਾਰਡ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਭਾਰਤੀਆਂ ਨੂੰ ਛੇਤੀ ਮਿਲ ਸਕਦੀ ਹੈ ਖੁਸ਼ਖ਼ਬਰੀ

ਅਮਰੀਕਾ ਦੇ ਰਾਸ਼ਟਰਪਤੀ ਦੇ ਅਧਿਕਾਰਕ ਨਿਵਾਸ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਗ੍ਰੀਨ ਕਾਰਡ ਅਰਜ਼ੀ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਵਿਚ ਹੀ ਇਕ ਰੋਜ਼ਗਾਰ ਅਥਾਰਿਟੀ ਦਸਤਾਵੇਜ਼ ਅਤੇ ਹੋਰ ਜ਼ਰੂਰੀ ਯਾਤਰਾ ਦਸਤਾਵੇਜ਼ ਜਾਰੀ ਕੀਤੇ ਜਾਣ ਦਾ ਪ੍ਰਸਤਾਵ ਰੱਖਿਆ ਹੈ। ਜੇਕਰ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਭਾਰਤੀਆਂ ਸਮੇਤ …

Read More »

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਜ਼ਰਾ ਪੜ੍ਹ ਲੈਣ ਇਹ ਖ਼ਬਰ, ਸਰਕਾਰ ਵੱਲੋਂ ਨਵੇਂ ਨਿਯਮਾਂ ਦਾ ਐਲਾਨ

ਕੈਨੇਡਾ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਅਤੇ ਧੋਖਾਧੜੀ ਦੇ ਮਾਮਲਿਆਂ ਤੋਂ ਅਸਲ ਵਿਦਿਆਰਥੀਆਂ ਦੀ ਬਿਹਤਰ ਸੁਰੱਖਿਆ ਲਈ ਉਪਾਵਾਂ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ। ਇਹ ਐਲਾਨ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕੀਤਾ ਹੈ। ਇਸ ਸਬੰਧੀ ਇਕ ਬਿਆਨ ਜਾਰੀ ਕਰਦਿਆਂ ਕੈਨੇਡੀਅਨ ਮੰਤਰਾਲੇ …

Read More »

ਡਿਪਲੋਮੈਟਸ ਦੇ ਪਰਤਣ ਮਗਰੋਂ ਕੈਨੇਡਾ ਵੀਜ਼ਾ ਐਪਲੀਕੇਸ਼ਨ ਨੂੰ ਲੈ ਕੇ ਵੱਡੀ ਅਪਡੇਟ, VFS Global ਨੇ ਕਹੀ ਇਹ ਗੱਲ

ਹਰਦੀਪ ਸਿੰਘ ਨਿੱਝਰ ਕਤਲਕਾਂਡ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਤਣਾਅ ਦੇ ਵਿਚਕਾਰ ਕੈਨੇਡਾ ਨੇ ਵੀਰਵਾਰ ਆਪਣੇ 41 ਡਿਪਲੋਮੈਟਸ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ। ਇਸ ਮਗਰੋਂ ਡਿਪਲੋਮੈਟਸ ਰਾਤੋ-ਰਾਤ ਭਾਰਤ ਛੱਡ ਕੇ ਕੈਨੇਡਾ ਪਰਤ ਗਏ। ਇਸ ਦੇ ਨਾਲ ਹੀ ਕੈਨੇਡਾ ਦਾ ਵੀਜ਼ਾ ਲੈਣ ਦੇ ਚਾਹਵਾਨ ਲੋਕਾਂ ਵਿਚ …

Read More »

Canada ਦੇ Visa ‘ਤੇ ਕੀ ਹੁਣ ਲੱਗ ਸਕਦੀ ਐ ਰੋਕ ! ਐਕਸਪਰਟ ਤੋਂ ਸੁਣੋ ਪੂਰਾ ਮਾਮਲਾ

ਭਾਰਤ ਤੋਂ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਨੂੰ ਆਉਣ ਵਾਲੇ ਦਿਨਾਂ ‘ਚ ਵੀਜ਼ਾ ਸੰਬੰਧੀ ਸੇਵਾਵਾਂ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਹਰਦੀਪ ਸਿੰਘ ਨਿੱਝਰ ਕਤਲ ਕੇਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਤਣਾਅ ਨੂੰ ਲੈ ਕੇ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ …

Read More »

ਕੈਨੇਡੀਅਨ ਡਿਪਲੋਮੈਟਾਂ ਨੇ ਰਾਤੋ-ਰਾਤ ਛੱਡਿਆ ਭਾਰਤ

ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਦਰਮਿਆਨ ਵੱਡੀ ਗਿਣਤੀ ਵਿੱਚ ਕੈਨੇਡੀਅਨ ਡਿਪਲੋਮੈਟਾਂ ਨੇ ਰਾਤੋ ਰਾਤ ਭਾਰਤ ਛੱਡ ਦਿੱਤਾ। ਕੈਨੇਡਾ ਦੇ ਸੀ.ਬੀ.ਸੀ ਨਿਊਜ਼’ ਨੇ ਆਪਣੀ ਇਕ ਰਿਪੋਰਟ ‘ਚ ਇਹ ਦਾਅਵਾ ਕੀਤਾ ਹੈ। ਸਥਿਤੀ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਦੱਸਿਆ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਦੋ ਹਫ਼ਤਿਆਂ ਤੱਕ ਚੱਲੀ ਗੱਲਬਾਤ ਦੌਰਾਨ …

Read More »

ਤਣਾਅ ਦੌਰਾਨ ਵੀ ਕੈਨੇਡਾ ਦੇ Study Visa ਦੀ ਸਫ਼ਲਤਾ ਦਰ ਰਹੀ 90% ਤੋਂ ਉੱਪਰ, ਹੁਣ ਬਦਲ ਜਾਣਗੇ ਹਾਲਾਤ

ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਉੱਤਰੀ ਅਮਰੀਕੀ ਦੇਸ਼ ਲਈ ਸਟੱਡੀ ਵੀਜ਼ਾ ਜਾਰੀ ਕਰਨ ‘ਤੇ ਕੋਈ ਰੋਕ ਨਹੀਂ ਲੱਗੀ ਹੈ। ਚਾਹਵਾਨ ਜੋ ਕੈਨੇਡਾ ਵਿੱਚ ਪੜ੍ਹਨਾ ਚਾਹੁੰਦੇ ਹਨ, ਉਹਨਾਂ ਕੋਲ ਵੀਜ਼ਾ ਪ੍ਰਾਪਤ ਕਰਨ ਦੀ ਉੱਚ ਸੰਭਾਵਨਾ ਹੈ। ਭਾਵੇਂ ਉਹਨਾਂ ਕੋਲ ਲੋੜੀਂਦੇ ਸਕੋਰ ਦੇ ਆਸਪਾਸ ਸਕੋਰ ਹੋਣ। …

Read More »